Indicators on punjabi status You Should Know
Indicators on punjabi status You Should Know
Blog Article
ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ।
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ ??ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ??
ਜੇ ਪਰਖ ਰਿਹਾਂ ਤਾ ਪਰਖ ਜਾਰੀ ਰੱਖੀ। ਜੇ ਸੁਧਰੇ ਆਂ ਤਾ ਵਿਗੜ ਵੀ ਸਕਦੇ ਆਂ।?
ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ।
ਜਿੱਥੇ ਮਨ ਮਿਲੇ ਉਥੇ ਬੈਠ ਜਾਈ ਦਾ…ਉਝ ਕਿਸੇ ?? ਕੋਲੇ ਅਸੀ ਖੜੇ ? ਨੀ ਕਦੇ ……
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਗੈਰਾਂ ਦਾ ਦਰਦ ਸੁਨ ਕੇ ਜੇ ਅੱਖਾਂ ‘ਚ ਪਾਣੀ ਆ ਜਾਵੇ
ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ?
ਮਾਣ ਨੀ ?? punjabi status ਕਰੀਦਾ, ਸੱਚੇ ਰੱਬ ਤੋ ?? ਡਰੀਦਾ, ਜੇਹੜਾ ਦਿੰਦਾਂ ?ਸਾਨੂੰ ਪਾਉਣ ਤੇ ਹਡਾਉਣ ?? ਨੂੰ….
ਛੱਡੋ ਨਾ.. ੳੁਮੀਦ ਕਰ ਲਵੋ..ੳੁਡੀਕ ਪੳੂਗੀ ਕਦਰ ਅੱਜ ਨਹੀ ਤਾ ਕੱਲ ਮਿੱਤਰੋ,ਪਰ ਜਿਸ ਨਾਲ ਬਾਪੂ ਦੀ ਨੀਵੀ ਪੈ ਜਾਵੇ, ਐਸਾ ਕਰੀੲੇ ਨਾ ਜਿੰਦਗੀ ਚ ਕੰਮ ਮਿੱਤਰੋ..
ਦੁੱਖਾਂ ਦੀ ਨਦੀ ਪਾਰ ਕਰਨ ‘ਚ ਜ਼ੇ ਡਰ ਲੱਗਦਾ ਹੈ
ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ